ਸਿੱਖਿਆ ਮੰਤਰੀ ਹੇਅਰ ਨੇ ਨਗਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ
ਸਿੱਖਿਆ ਮੰਤਰੀ ਹੇਅਰ ਨੇ ਨਗਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਚੰਡੀਗੜ੍ਹ, 5 ਮਈ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਨਗਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਵਿੱਚ ਸਕੂਲੀ ਸਿੱਖਿਆ ਨੂੰ ਹੇਠਲੇ ਪੱਧਰ ’ਤੇ…
