ਪੰਜਾਬ ਸਰਕਾਰ ਵੱਲੋਂ 81 ਅਧਿਕਾਰੀਆਂ ਦੇ ਤਬਾਦਲੇ ⋆ D5 News
ਚੰਡੀਗੜ੍ਹ: ਪੰਜਾਬ ਪ੍ਰਸ਼ਾਸਨ ਵਿੱਚ ਅੱਜ ਵੱਡਾ ਫੇਰਬਦਲ ਹੋਇਆ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 81 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਰਾਜ ਸਰਕਾਰ ਨੇ 43 ਆਈ.ਏ.ਐਸ ਅਤੇ 38 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ…
