AGTF ਨੇ ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀਆਂ ਨੂੰ ਕੀਤਾ ਗ੍ਰਿਫਤਾਰ; 4 ਪਿਸਤੌਲ, ਅਸਲਾ ਬਰਾਮਦ
ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਸਚਿਨ ਵਾਸੀ ਪਿੰਡ ਚਰੇਵਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹਿੰਮਤਵੀਰ ਸਿੰਘ ਗਿੱਲ ਵਾਸੀ ਪਿੰਡ…
