ਖੋਜ ਸ਼ੁਰੂ ਕਰਨ ਵਿੱਚ ਬੌਧਿਕ ਸੰਪੱਤੀ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ ⋆ D5 ਨਿਊਜ਼
ਕਪੂਰਥਲਾ (ਪੱਤਰ ਪ੍ਰੇਰਕ): ਗੁਜਰਾਲ ਸਾਇੰਸ ਸਿਟੀ ਵੱਲੋਂ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਚੰਡੀਗੜ੍ਹ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਬੌਧਿਕ ਸੰਪਤੀ ਅਧਿਕਾਰ ਦਿਵਸ ’ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਵੈਬਨਾਰ ਵਿੱਚ ਪੰਜਾਬ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਲਗਭਗ 100 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਦਿਨ ਦੇ ਜਸ਼ਨ ਦਾ ਵਿਸ਼ਾ ਹੈ “ਇਨੋਵੇਟਰਾਂ ਅਤੇ ਨੌਜਵਾਨਾਂ ਲਈ…
