ਸੀ.ਐਮ ਮਾਨ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ
ਕੋਵਿਡ-19 ਦੀ ਨਵੀਂ ਲਹਿਰ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਕੋਵਿਡ ਮਹਾਮਾਰੀ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੋਵਿਡ-19 ਦੇ ਕੇਸਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ਵਿੱਚ ਭਾਗ ਲੈਂਦਿਆਂ…
