ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਾਹੁਣਚਾਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ
ਗੁਣਵੱਤਾ, ਕੁਸ਼ਲਤਾ ਅਤੇ ਮਜ਼ਬੂਤ ਬੁਨਿਆਦੀ ਢਾਂਚੇ ‘ਤੇ ਜ਼ੋਰ 10ਵੀਂ, 6ਵੀਂ ਅਤੇ ਤੀਜੀ ਮੰਜ਼ਿਲ ਦੀਆਂ ਕੰਟੀਨਾਂ ਦਾ ਦੌਰਾ ਕੀਤਾ 11ਵੀਂ ਮੰਜ਼ਿਲ ਦੀ ਕੰਟੀਨ ਲਈ ਏਅਰ ਕੰਡੀਸ਼ਨਿੰਗ ਸਟੈਂਡਿੰਗ ਸੁਵਿਧਾ ਯਕੀਨੀ ਬਣਾਉਣ ਲਈ ਪ੍ਰਾਹੁਣਚਾਰੀ ਵਿਭਾਗ ਨੂੰ ਨਿਰਦੇਸ਼ ਦਿੱਤੇ। ਚੰਡੀਗੜ੍ਹ, 27 ਅਪ੍ਰੈਲ: ਪ੍ਰਾਹੁਣਚਾਰੀ ਵਿਭਾਗ ਦੀ ਗੁਣਵੱਤਾ, ਕੁਸ਼ਲਤਾ ਅਤੇ ਉਪਯੋਗਤਾ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਟਰਾਂਸਪੋਰਟ…
