ਸੁਰਜੇਵਾਲਾ ਦਾ ਟਵੀਟ, ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ ⋆ D5 News
ਨਵੀਂ ਦਿੱਲੀ: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ਵਿੱਚ ਦਾਖ਼ਲੇ ਨੂੰ ਲੈ ਕੇ ਪੈਦਾ ਹੋਇਆ ਸਸਪੈਂਸ ਖ਼ਤਮ ਹੋ ਗਿਆ ਹੈ। ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੁਰਜੇਵਾਲਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਖੁਦ ਕਾਂਗਰਸ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।…
