ਰਾਜਾ ਵੜਿੰਗ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਕਾਰਜਕਾਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਤਾਜਪੋਸ਼ੀ ਸਮਾਗਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਸਮਰਥਕਾਂ ਸਮੇਤ ਸਮਾਗਮ ਵਿੱਚ ਸ਼ਿਰਕਤ…
