ਵਿਧਾਇਕ ਮਾਣੂੰਕੇ ਨੇ ਗੈਰ ਕਾਨੂੰਨੀ ਮਾਈਨਿੰਗ ਦੀ ਰੋਕਥਾਮ ਲਈ ਮੰਤਰੀ ਨਾਲ ਕੀਤੀ ਮੁਲਾਕਾਤ
ਹਾਂ, ਬੀਬੀ ਮਾਣੂੰਕੇ ਹਲਕੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹਨ ਹਲਕਾ ਜਗਰਾਉਂ ਤੋਂ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਮਾਈਨਿੰਗ ਸਬੰਧੀ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਹਾਜ਼ਰ ਸਨ। ਮੀਟਿੰਗ…
