ਦੇਸਰਾਜ ਸਿੰਘ ਧੁੱਗਾ ਨੂੰ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਤੋਂ ਕੱਢਿਆ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਬੁਲਾਰੇ ਅਤੇ ਸ.ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪਾਰਟੀ ਪ੍ਰਧਾਨ ਸ. ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਦੇਸਰਾਜ ਸਿੰਘ ਧੁੱਗਾ ਮਨਮਾਨੀਆਂ ਅਤੇ ਪਾਰਟੀ ਵਿਰੁੱਧ ਗਤੀਵਿਧੀਆਂ ਕਰ ਰਹੇ ਸਨ। ਜਿਸ ‘ਤੇ ਸ੍ਰੀ ਢੀਂਡਸਾ ਨੇ ਪਾਰਟੀ ਅਨੁਸ਼ਾਸਨ…
