ਰਾਜਸਥਾਨ ਵਿੱਚ ਸਿੱਖ ਬੱਚੀਆਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ: ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਜਨਵਰੀ ਮਹੀਨੇ ਰਾਜਸਥਾਨ ਦੇ ਅਲਵਰ ਵਿੱਚ ਇੱਕ ਨਾਬਾਲਗ ਅਪਾਹਜ ਸਿੱਖ ਲੜਕੀ ਨਾਲ ਹੋਏ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ…
