ਭਗਵੰਤ ਮਾਨ ਵੱਲੋਂ ਮਹਿਲਾਂ ਚੌਕ ਸੰਗਰੂਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ, ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਭਗਵੰਤ ਮਾਨ ਨੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਪੀੜਤ ਪਰਿਵਾਰ…
