ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ
ਚੰਡੀਗੜ੍ਹ, 8 ਜਨਵਰੀ : ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ…
