ਯੂਥ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਤੇ ਨਿਰਾਧਾਰ ਕੇਸ ਦਰਜ ਕਰਨ ਖਿਲਾਫ ਜ਼ਿਲ੍ਹਾ ਹੈਡਕੁਆਟਰਾਂ ’ਤੇ ਵਿਸ਼ਾਲ ਧਰਨੇਕਾਂਗਰਸ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਸਿਆਸੀ ਬਦਲਾਖੋਰੀ ’ਤੇ ਉਤਰੀ : ਪਰਮਬੰਸ ਸਿੰਘ ਰੋਮਾਣਾ

ਯੂਥ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਤੇ ਨਿਰਾਧਾਰ ਕੇਸ ਦਰਜ ਕਰਨ ਖਿਲਾਫ ਜ਼ਿਲ੍ਹਾ ਹੈਡਕੁਆਟਰਾਂ ’ਤੇ ਵਿਸ਼ਾਲ ਧਰਨੇਕਾਂਗਰਸ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਸਿਆਸੀ ਬਦਲਾਖੋਰੀ ’ਤੇ ਉਤਰੀ : ਪਰਮਬੰਸ ਸਿੰਘ ਰੋਮਾਣਾ

ਕਿਹਾ ਕਿ ਕਾਂਗਰਸ ਸਰਕਾਰ ਨੇ ਡੀ ਜੀ ਪੀ ਚਟੋਪਾਧਿਆਏ ਤੇ ਬੀ ਓ ਆਈ ਦੇ ਆਈ ਜੀ ਗੌਤਮ ਚੀਮਾ ਨਾਲ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਲਈ ਸੌਦੇਬਾਜ਼ੀ ਕੀਤੀਚੰਡੀਗੜ੍ਹ, 24 ਦਸੰਬਰ : ਯੂਥ ਅਕਾਲੀ ਦਲ ਨੇ ਅੱਜ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਸੂਬੇ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਵਿਸ਼ਾਲ ਧਰਨੇ ਦੇ ਕੇ ਸਾਬਕਾ ਮੰਤਰੀ…

Read More
ਪੰਜਾਬ ਦੀ ਸ਼ਾਂਤੀ ਜਾਂ ਫਿਰਕੂ ਸਦਭਾਵਨਾ ਭੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ : ਡੀਜੀਪੀ

ਪੰਜਾਬ ਦੀ ਸ਼ਾਂਤੀ ਜਾਂ ਫਿਰਕੂ ਸਦਭਾਵਨਾ ਭੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ : ਡੀਜੀਪੀ

ਦਫਤਰ ਡਾਿੲਰੈਕਟਰ ਜਨਰਲ ਪੁਲੀਸ, ਪੰਜਾਬ ਸਾਰੇ ਪੁਲਿਸ ਕਮਿਸ਼ਨਰ/ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਸਖ਼ਤ ਚੌਕਸੀ ਰੱਖਣ ਦੇ ਵੀ ਦਿੱਤੇ ਨਿਰਦੇਸ਼ਲੁਧਿਆਣਾ ਬੰਬ ਧਮਾਕੇ ਕਾਰਨ ਪੰਜਾਬ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਡੀਜੀਪੀ ਨੇ ਸਾਰੇ ਫੀਲਡ ਅਫ਼ਸਰਾਂ ਨਾਲ ਕੀਤੀ ਉੱਚ ਪੱਧਰੀ ਮੀਟਿੰਗਚੰਡੀਗੜ, 24 ਦਸੰਬਰ:ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਸਾਰੇ ਸੀਪੀਜ਼/ਐਸਐਸਪੀਜ਼…

Read More
ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 24 ਦਸੰਬਰ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ…

Read More
ਕੇਜਰੀਵਾਲ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਭਾਈਵਾਲ: ਰਾਜਾ ਵੜਿੰਗ

ਕੇਜਰੀਵਾਲ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਭਾਈਵਾਲ: ਰਾਜਾ ਵੜਿੰਗ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਟਰਾਂਸਪੋਰਟ ਮੰਤਰੀ ਨੇ ਕੇਜਰੀਵਾਲ ਨੂੰ ਦਿੱਲੀ ਵਿੱਚ ਔਰਬਿਟ ਨੂੰ ਇਜਾਜ਼ਤ ਦੇਣ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਰੋਕਣ ਲਈ ਬਾਦਲਾਂ ਨਾਲ ਕੀਤੇ ਸੌਦੇ ’ਤੇ ਸਥਿਤੀ ਸਪੱਸ਼ਟ ਕਰਨ ਲਈ ਵੰਗਾਰਿਆ ਪੰਜਾਬ ’ਚ ਮਾਫ਼ੀਆ ਖ਼ਤਮ ਕਰਨ ਬਾਰੇ ਦਿੱਲੀ ਦੇ ਮੁੱਖ ਮੰਤਰੀ ਦੇ ਦੋਹਰੇ ਕਿਰਦਾਰ ਦਾ ਪਰਦਾਫ਼ਾਸ਼ ਕਰਨ ਲਈ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼…

Read More
ਨਸ਼ਿਆਂ ਕਾਰਨ ਆਪਣੇ ਪੁੱਤ ਗੁਆਉਣ ਵਾਲੇ ਮਾਪੇ ਇਸ ਘਿਨਾਉਣੇ ਪਾਪ ਲਈ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਕਦੇ ਵੀ ਮਾਫ ਨਹੀਂ ਕਰਨਗੇ-ਮੁੱਖ ਮੰਤਰੀ

ਨਸ਼ਿਆਂ ਕਾਰਨ ਆਪਣੇ ਪੁੱਤ ਗੁਆਉਣ ਵਾਲੇ ਮਾਪੇ ਇਸ ਘਿਨਾਉਣੇ ਪਾਪ ਲਈ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਕਦੇ ਵੀ ਮਾਫ ਨਹੀਂ ਕਰਨਗੇ-ਮੁੱਖ ਮੰਤਰੀ

ਮੁੱਖ ਮੰਤਰੀ ਦਫ਼ਤਰ, ਪੰਜਾਬ -ਮਜੀਠੀਆਂ ਤੋਂ ਬਿਨਾਂ ਸ਼ਰਤ ਮਾਫੀ ਮੰਗ ਕੇ ਕੇਜਰੀਵਾਲ ਨੇ ਪੀੜਤਾਂ ਪਰਿਵਾਰਾਂ ਨਾਲ਼ ਵਿਸ਼ਵਾਸਘਾਤ ਕੀਤਾ-ਕਿਹਾ, ਪੰਜਾਬ ਦੇ ਸਰਮਾਏ ਦੀ ਲੁੱਟ ਦੀ ਨੀਅਤ ਨਾਲ ਆਉਣ ਵਾਲੇ ਲੋਭੀਆਂ ਤੋਂ ਸੂਬੇ ਨੂੰ ਬਚਾਉਣਾ ਸਮੇਂ ਦੀ ਲੋੜਢੋਲਬਾਹਾ, (ਹੁਸਿ਼ਆਰਪੁਰ) 24 ਦਸੰਬਰਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ਿਆਂ ਕਾਰਨ…

Read More
ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ‘ਚ ਆਪਣੀ ਕਾਰਗੁਜ਼ਾਰੀ ਦਿਖਾਓ- ਮੁੱਖ ਮੰਤਰੀ ਦੀ ਕੇਜਰੀਵਾਲ ਨੂੰ ਦੋ-ਟੁੱਕ

ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ‘ਚ ਆਪਣੀ ਕਾਰਗੁਜ਼ਾਰੀ ਦਿਖਾਓ- ਮੁੱਖ ਮੰਤਰੀ ਦੀ ਕੇਜਰੀਵਾਲ ਨੂੰ ਦੋ-ਟੁੱਕ

ਮੁੱਖ ਮੰਤਰੀ ਦਫ਼ਤਰ, ਪੰਜਾਬ ਪੰਜਾਬ ਬਾਦਲ-ਕੈਪਟਨ ਨੇ ਨਸ਼ੇ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਅਸੀਂ ਜੜ੍ਹੋਂ ਪੁੱਟ ਰਹੇ ਹਾਂ- ਚੰਨੀ ਸਰਕਾਰ ਸੂਬੇ ਵਿੱਚ ਹਰ ਕੀਮਤ ‘ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਪਠਾਨਕੋਟ, 24 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ…

Read More
ਕੇਜਰੀਵਾਲ ਨੇ ਪੰਜਾਬ ਨੂੰ ਦਿੱਤੀ ਸ਼ਾਂਤੀ, ਸੁਰੱਖਿਆ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਦੀ ਗਰੰਟੀ

ਕੇਜਰੀਵਾਲ ਨੇ ਪੰਜਾਬ ਨੂੰ ਦਿੱਤੀ ਸ਼ਾਂਤੀ, ਸੁਰੱਖਿਆ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਦੀ ਗਰੰਟੀ

-ਕੀਤੇ 5 ਵਾਅਦੇ- ਭ੍ਰਿਸ਼ਟਾਚਾਰ ਮੁਕਤ ਹੋਣਗੀਆਂ ਪੁਲਸ ਸਮੇਤ ਸਾਰੀਆਂ ਭਰਤੀਆਂ, ਬਦਲੀਆਂ ਅਤੇ ਤੈਨਾਤੀਆਂ, ਬੇਅਦਬੀ ਅਤੇ ਧਮਾਕਿਆਂ ਦੇ ਦੋਸ਼ੀਆਂ ਨੂੰ ਸਜਾਵਾਂ, ਸੀਮਾ ਸੁਰੱਖਿਆ, ਆਧੁਨਿਕ ਤਕਨੀਕ ਨਾਲ ਰੋਕੇ ਜਾਣਗੇ ਡਰੋਨ ਅਤੇ ਘੁਸਪੈਠੀਏ, ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਗਠਿਤ ਹੋਵੇਗੀ ਸਪੈਸ਼ਲ ਪੁਲਸ ਫੋਰਸ -ਸਾਡੀ ਰਾਜਨੀਤੀ ਦਾ ਹਰੇਕ ਆਦਮੀ ਨੂੰ ਖ਼ਾਸ ਬਣਾਉਣਾ ਹੈ- ਅਰਵਿੰਦ ਕੇਜਰੀਵਾਲ -ਪਠਾਨਕੋਟ ਅਤੇ ਗੁਰਦਾਸਪੁਰ ਦੇਸ਼…

Read More
ਬਹੁਤ ਹੀ ਕਮਜ਼ੋਰ ਅਤੇ ਅਸਥਿਰ ਸਾਬਤ ਹੋਈ ਹੈ ਚੰਨੀ ਸਰਕਾਰ- ਅਰਵਿੰਦ ਕੇਜਰੀਵਾਲ

ਬਹੁਤ ਹੀ ਕਮਜ਼ੋਰ ਅਤੇ ਅਸਥਿਰ ਸਾਬਤ ਹੋਈ ਹੈ ਚੰਨੀ ਸਰਕਾਰ- ਅਰਵਿੰਦ ਕੇਜਰੀਵਾਲ

-ਕਿਹਾ, ਬੇਹੱਦ ਦੁਖਦਾਇਕ ਅਤੇ ਮੰਦਭਾਗੀ ਘਟਨਾ ਹੈ ਲੁਧਿਆਣਾ ਬੰਬ ਧਮਾਕਾ -ਜੇ ਬੇਅਦਬੀਆਂ ਪੁਰਾਣੇ ਕੇਸਾਂ ਅਤੇ ਮੌੜ ਬੰਬ ਬਲਾਸਟ ਦੇ ਦੋਸ਼ੀਆਂ ਅਤੇ ਮਾਸਟਰ ਮਾਇਡਾਂ ਨੂੰ ਮਿਸਾਲੀ ਸਜਾਵਾਂ ਦਿੱਤੀਆਂ ਹੁੰਦੀਆਂ ਤਾਂ ਇਹ ਘਟਨਾਵਾਂ ਵਾਰ-ਵਾਰ ਨਾ ਵਾਪਰਦੀਆਂ-‘ਆਪ’ ਸੁਪਰੀਮੋ -ਨਸ਼ੇ ਦੇ ਮੁੱਦੇ ‘ਤੇ ਘੇਰੀ ਚੰਨੀ ਸਰਕਾਰ- ਜੇਕਰ ਡਰੱਗ ਮਾਫ਼ੀਆ ਨਾਲ ਨਾ ਰਲੇ ਹੁੰਦੇ ਤਾਂ 3-4 ਮਹੀਨੇ ਪਹਿਲਾਂ ਹੋ ਚੁੱਕੀ…

Read More
ਵਿਧਾਨ ਸਭਾ ਚੋਣਾਂ 2022- ‘ਆਪ’ ਨੇ ਐਲਾਨੇ 18 ਹੋਰ ਉਮੀਦਵਾਰਾਂ

ਵਿਧਾਨ ਸਭਾ ਚੋਣਾਂ 2022- ‘ਆਪ’ ਨੇ ਐਲਾਨੇ 18 ਹੋਰ ਉਮੀਦਵਾਰਾਂ

ਵਿਧਾਨ ਸਭਾ ਚੋਣਾਂ 2022- ‘ਆਪ’ ਨੇ ਐਲਾਨੇ 18 ਹੋਰ ਉਮੀਦਵਾਰਾਂ -ਤੀਸਰੀ ਸੂਚੀ ਨਾਲ 58 ਹੋਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗਿਣਤੀ -ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਤੀਜੀ ਸੂਚੀ ਚੰਡੀਗੜ੍ਹ, 24 ਦਸੰਬਰਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 18 ਹੋਰ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ…

Read More
ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ

ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ

ਚੰਡੀਗੜ੍ਹ, 23 ਦਸੰਬਰ: ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਹੇਠ ਪਾਰਟੀ ਚ ਸ਼ਾਮਲ ਹੋਏ। ਉਨ੍ਹਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਹੋਰ ਲੋਕਾਂ ਨੂੰ ਵੀ ਪਾਰਟੀ ਚ…

Read More