ਮੰਤਰੀ ਮੰਡਲ ਵੱਲੋਂ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਗੀਤਾ ਅਧਿਐਨ ਅਤੇ ਸਨਾਤਨੀ ਗ੍ਰੰਥ ਸੰਸਥਾ ਦੀ ਸਥਾਪਨਾ ਨੂੰ ਮਨਜ਼ੂਰੀ
ਫਿਲਮ ਅਤੇ ਟੈਲੀਵਿਜ਼ਨ ਡਿਵੈਲਪਮੈਂਟ ਕੌਂਸਲ ਦੇ ਗਠਨ ਨੂੰ ਵੀ ਹਰੀ ਝੰਡੀ ਚੰਡੀਗੜ੍ਹ, 23 ਦਸੰਬਰਪੰਜਾਬ ਵਜ਼ਾਰਤ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਗੀਤਾ ਅਧਿਐਨ ਅਤੇ ਸਨਾਤਨੀ ਗ੍ਰੰਥ ਸੰਸਥਾ ਦੀ ਸਥਾਪਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਧਰਮਾਂ ਦੇ ਗਿਆਨ ਅਤੇ ਵਿਸ਼ਵਾਸ ਦੀ ਅਧਿਆਪਨ ਖੋਜ ਕੀਤੀ ਜਾ ਸਕੇ।ਮੁੱਖ ਮੰਤਰੀ…
