ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਬੰਬ ਧਮਾਕੇ ਦੇ ਜ਼ਖ਼ਮੀਆਂ ਦਾ ਹਸਪਤਾਲ ਜਾ ਕੇ ਹਾਲ ਚਾਲ ਪੁੱਛਿਆਮੁੱਖ ਮੰਤਰੀ ਨੁੰ ਫੱਟੜਾਂ ਲਈ ਐਕਸ ਗ੍ਰੇਸ਼ੀਆ ਰਾਹਤ ਤੇ ਹਸਪਤਾਲ ਦੇ ਖਰਚੇ ਸਰਕਾਰ ਵੱਲੋਂ ਚੁੱਕਣ ਦਾ ਐਲਾਨ ਕਰਨ ਵਾਸਤੇ ਆਖਿਆ
ਲੁਧਿਆਣਾ, 24 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਲੁਧਿਆਣਾ ਬੰਬ ਧਮਾਕੇ ਵਿਚ ਫੱਟੜ ਹੋਏ ਸਾਰੇ ਵਿਅਕਤੀਆਂ ਵਾਸਤੇ ਐਕਸ ਗ੍ਰੇਸ਼ੀਆ ਰਾਹਤ ਅਤੇ ਹਸਪਤਾਲ ਵਿਚ ਇਲਾਜ ਦਾ ਖਰਚਾ ਸਰਕਾਰ ਵੱਲੋਂ ਚੁੱਕਣ ਦਾ ਐਲਾਨ ਕਰਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਘਾਨ ਨੇ ਕੱਲ੍ਹ ਕੋਰਟ…
