ਤੁਸੀਂ ਕਾਂਗਰਸ ਨੂੰ 13 ਸਾਲ ਤੇ ਭਾਜਪਾ ਨੂੰ 12 ਸਾਲ ਦੇ ਕੇ ਦੇਖ ਲਏ, ‘ਆਪ’ ਨੂੰ 5 ਸਾਲ ਦੇ ਕੇ ਦੇਖੋ: ਅਰਵਿੰਦ ਕੇਜਰੀਵਾਲ

ਤੁਸੀਂ ਕਾਂਗਰਸ ਨੂੰ 13 ਸਾਲ ਤੇ ਭਾਜਪਾ ਨੂੰ 12 ਸਾਲ ਦੇ ਕੇ ਦੇਖ ਲਏ, ‘ਆਪ’ ਨੂੰ 5 ਸਾਲ ਦੇ ਕੇ ਦੇਖੋ: ਅਰਵਿੰਦ ਕੇਜਰੀਵਾਲ

-ਚੰਡੀਗੜ੍ਹ ਕਦੇ ਏਸ਼ੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ ਸੀ, ਭਾਜਪਾ ਤੇ ਕਾਂਗਰਸ ਨੇ ਮਿਲ ਕੇ ਇਸ ਸ਼ਹਿਰ ਦਾ ਕੀਤਾ ਬੇੜਾ ਗਰਕ: ਅਰਵਿੰਦ ਕੇਜਰੀਵਾਲ -ਕਾਂਗਰਸ-ਭਾਜਪਾ ਨੇ ਚੰਡੀਗੜ੍ਹ ਸ਼ਹਿਰ ਕੀਤਾ ਗੰਦਾ, ਸਫ਼ਾਈ ਪੱਖੋਂ ਪਛੜ ਕੇ 66ਵੇਂ ਸਥਾਨ ‘ਤੇ ਪੁੱਜਿਆ: ਅਰਵਿੰਦ ਕੇਜਰੀਵਾਲ -ਚੰਡੀਗੜ੍ਹ ਵਾਸੀਆਂ ਨਾਲ ਕੀਤੇ 5 ਵਾਅਦੇ, ਭਿ੍ਸ਼ਟਾਚਾਰ ਤੇ ਕੂੜੇ ਦਾ ਪਹਾੜ ਖ਼ਤਮ ਕਰਾਂਗੇ, ਸਰਕਾਰੀ ਦਫ਼ਤਰਾਂ ਦੇ…

Read More
ਵਿਕਾਸ ਮੁੱਦਿਆਂ ‘ਤੇ ਬਹਿਸ ਜਰੂਰੀ, ਨਵਜੋਤ ਸਿੱਧੂ ਦੀ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ: ਅਰਵਿੰਦ ਕੇਜਰੀਵਾਲ

ਵਿਕਾਸ ਮੁੱਦਿਆਂ ‘ਤੇ ਬਹਿਸ ਜਰੂਰੀ, ਨਵਜੋਤ ਸਿੱਧੂ ਦੀ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ: ਅਰਵਿੰਦ ਕੇਜਰੀਵਾਲ

-ਸਿੱਧੂ ਨੂੰ ਭਗਵੰਤ ਮਾਨ ਨਾਲ ਖੁੱਲੀ ਬਹਿਸ ਕਰਨ ਅਤੇ ਸਮਾਂ ਮਿੱਥਣ ਲਈ ਦਿੱਤੀ ਚੁਣੌਤੀ -ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸੀਆਂ ਨੂੰ ਸਖਤ ਤੋਂ ਸਖਤ ਸਜਾ ਮਿਲਣੀ ਚਾਹੀਦੀ ਹੈ। ਚੰਡੀਗੜ, 19 ਦਸੰਬਰ 2021 ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ…

Read More
ਸਿਧਾਰਥ ਚਟੋਪਾਧਿਆਏ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਵਾਧੂ ਚਾਰਜ ਸੰਭਾਲਿਆ

ਸਿਧਾਰਥ ਚਟੋਪਾਧਿਆਏ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਵਾਧੂ ਚਾਰਜ ਸੰਭਾਲਿਆ

ਦਫ਼ਤਰ ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਚੰਡੀਗੜ, 17 ਦਸੰਬਰ: 1986 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਪੁਲਿਸ ਦੇ ਮੁਖੀ) ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਧਾਰਥ ਚਟੋਪਾਧਿਆਏ, ਆਈ.ਪੀ.ਐਸ., ਹੁਣ ਡੀ.ਜੀ.ਪੀ.,ਪੰਜਾਬ ਦੇ ਨਾਲ-ਨਾਲ ਡੀਜੀਪੀ ਪੀ.ਐਸ.ਪੀ.ਸੀ.ਐਲ., ਪਟਿਆਲਾ ਦੇ ਚਾਰਜ ਸਮੇਤ ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ…

Read More
ਸਿਰਫ ਪੰਜਾਬੀ ਪਾਰਟੀ ਅਕਾਲੀ ਦਲ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਆਪ ਦੀ ਅਗਵਾਈ ਵਾਲੀ ਦਿੱਲੀ ਤੇ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੁੰ ਹਰਾ ਕੇ 2022 ਚੋਣਾਂ ਵਿਚ ਜੇਤੂ ਹੋ ਕੇ ਨਿਤਰ ਸਕਦੀ ਹੈ : ਸੁਖਬੀਰ ਸਿੰਘ ਬਾਦਲ

ਸਿਰਫ ਪੰਜਾਬੀ ਪਾਰਟੀ ਅਕਾਲੀ ਦਲ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਆਪ ਦੀ ਅਗਵਾਈ ਵਾਲੀ ਦਿੱਲੀ ਤੇ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੁੰ ਹਰਾ ਕੇ 2022 ਚੋਣਾਂ ਵਿਚ ਜੇਤੂ ਹੋ ਕੇ ਨਿਤਰ ਸਕਦੀ ਹੈ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਮਮਤਾ ਬੈਨਰਜੀ ਵਾਂਗ ਪੱਛਮੀ ਬੰਗਾਲ ਦੀ ਕਾਰਗੁਜ਼ਾਰੀ ਦੁਹਰਾਵਾਂਗੇ, ਕਿਹਾ ਕਿ ਖਾਨਾਜੰਗੀ ਕਾਰਨ ਪੰਜਾਬ ਕਾਂਗਰਸ ਦਾ ਆਪ ਹੀ ਭੋਗ ਪੈ ਜਾਵੇਗਾਕਿਹਾ ਕਿ ਚੰਨੀ ਦਾ ਸਵਾਗਤ ਖਾਲੀ ਕੁਰਸੀਆਂ ਕਰਦੀਆਂ ਨੇ ਤੇ ਕੇਜਰੀਵਾਲ ਭਰਸੇਯੋਗ ਨਹੀਂਪਠਾਨਕੋਟ, 16 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ…

Read More
ਕਾਂਗਰਸ ਦੇ ਉਮੀਦਵਾਰ ਵਜੋਂ ਨਾਮਾਂਕਣ ਲਈ ਬਿਨੈ-ਪੱਤਰ ਭਰਣ ਦੀ ਪ੍ਰਕ੍ਰਿਆ ਸ਼ੁਰੂ

ਕਾਂਗਰਸ ਦੇ ਉਮੀਦਵਾਰ ਵਜੋਂ ਨਾਮਾਂਕਣ ਲਈ ਬਿਨੈ-ਪੱਤਰ ਭਰਣ ਦੀ ਪ੍ਰਕ੍ਰਿਆ ਸ਼ੁਰੂ

ਸ. ਨਵਜੋਤ ਸਿੰਘ ਸਿੱਧੂ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਹਿਦਾਯਤਾਂ ਮੁਤਾਬਕ ਆਉਣ ਵਾਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਵਜੋਂ ਨਾਮਾਂਕਣ ਲਈ ਬਿਨੈ-ਪੱਤਰ ਲੈਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਜਾ ਰਹੀ ਹੈ, ਇਹ ਪ੍ਰਕ੍ਰਿਆ ਮਿਤੀ 16.12.2021 ਤੋਂ ਸ਼ੁਰੂ ਕੀਤੀ ਜਾਵੇਗੀ । ਜਿਸ ਕਿਸੇ ਕਾਂਗਰਸ ਲੀਡਰ ਨੇ ਵਿਧਾਨ ਸਭਾ ਚੋਣ ਲੜਨ ਲਈ ਆਪਣੀ ਦਾਵੇਦਾਰੀ ਪੇਸ਼ ਕਰਨਾ…

Read More
ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ

ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ

ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ ਗੁਰਦਾਸਪੁਰ, 16 ਦਸੰਬਰ ( ) ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਗੁਰਦਾਸਪੁਰ ਵਿਖੇ…

Read More
25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’ ਨੂੰ ਦੇਵੇ ਪੰਜਾਬ: ਅਰਵਿੰਦ ਕੇਜਰੀਵਾਲ

25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’ ਨੂੰ ਦੇਵੇ ਪੰਜਾਬ: ਅਰਵਿੰਦ ਕੇਜਰੀਵਾਲ

-ਪੰਜਾਬ ਖੁਦ ਤੈਅ ਕਰੇ, ਗੁੱਲੀ ਡੰਡਾ ਖੇਡਣ ਵਾਲੀ ਜਾਂ ਸਕੂਲ-ਹਸਪਤਾਲ ਬਣਾਉਣ ਵਾਲੀ ਸਰਕਾਰ ਚਾਹੀਦੀ ਹੈ: ਅਰਵਿੰਦ ਕੇਜਰੀਵਾਲ -ਤੰਜ ਕਸਦਿਆਂ ਬੋਲੇ ਕੇਜਰੀਵਾਲ: ‘ਚੰਨੀ ਨੇ ਸਰਕਾਰ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ’ -ਖ਼ਜ਼ਾਨਾ ਲੁੱਟਣ ਵਾਲਿਆਂ ਦੀ ਜੇਬਾਂ ਤੋਂ ਸਰਕਾਰੀ ਪੈਸਾ ਵਸੂਲ ਕਰੇਗੀ ‘ਆਪ’ ਦੀ ਸਰਕਾਰ: ਅਰਵਿੰਦ ਕੇਜਰੀਵਾਲ -80 ਦਿਨਾਂ ਦਾ ਹਿਸਾਬ ਦੇ ਕੇ ਕਿਹੜੇ ਮੂੰਹ ਅਗਲੇ 5…

Read More