900 ਏਕੜ ਸਰਕਾਰੀ ਜ਼ਮੀਨ ਦੱਬਣ ਵਾਲੇ ਸਾਬਕਾ ਮੁੱਖ ਮੰਤਰੀਆਂ ‘ਤੇ ਤੁਰੰਤ ਮੁਕੱਦਮਾ ਦਰਜ ਕਰੇ ਚੰਨੀ ਸਰਕਾਰ: ਭਗਵੰਤ ਮਾਨ
-‘ਆਪ’ ਸੰਸਦ ਮੈਂਬਰ ਨੇ ਦੋਵੇਂ ਮੁੱਖ ਮੰਤਰੀਆਂ ਸਣੇ ਬਾਕੀ ਸਾਰੇ ਲੈਂਡ ਮਾਫ਼ੀਆ ਦੇ ਨਾਮ ਜਨਤਕ ਕਰਨ ਦੀ ਕੀਤੀ ਮੰਗ -ਜਸਟਿਸ ਕੁਲਦੀਪ ਸਿੰਘ ਕਮਿਸ਼ਨ ਦੀ ਰਿਪੋਰਟ ਇਕੱਲੇ ਮੋਹਾਲੀ ਜ਼ਿਲ੍ਹੇ ‘ਚ 25000 ਏਕੜ ਸਰਕਾਰੀ ਜ਼ਮੀਨ ‘ਤੇ ਸਿਆਸਤਦਾਨਾਂ, ਉੱਚ ਅਧਿਕਾਰੀਆਂ ਅਤੇ ਰਸੂਖ਼ ਦਾਰਾ ਦਾ ਹੈ ਨਜਾਇਜ਼ ਕਬਜ਼ਾ -ਖਰਬਾਂ ਰੁਪਏ ਦੀ ਜ਼ਮੀਨ ਉਤਾਰ ਸਕਦੀ ਹੈ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ…
