‘ਆਪ’ ’ਚ ਸ਼ਾਮਲ ਹੋਣਾ ਚਾਹੁੰਦੇ ਹਨ ਸੱਤਾਧਾਰੀ ਕਾਂਗਰਸ ਦੇ ਚਾਰ ਮੰਤਰੀ, ਪਰ ਅਸੀਂ ਕੀਤਾ ਇਨਕਾਰ: ਰਾਘਵ ਚੱਢਾ
-ਕਿਹਾ, ਆਮ ਆਦਮੀ ਪਾਰਟੀ ਇਮਾਨਦਾਰ ਪਾਰਟੀ ਹੈ, ਇੱਥੇ ਰੇਤ ਮਾਫ਼ੀਆ ਅਤੇ ਭ੍ਰਿਸ਼ਟ ਆਗੂਆਂ ਲਈ ਨਹੀਂ ਕੋਈ ਜਗ੍ਹਾ -ਚੱਢਾ ਦੇ ਦਾਅਵੇ ’ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਵੀ ਟਵੀਟ ਕਰ ਲਾਈ ਮੋਹਰ -ਕਿਸੇ ਵੀ ਹਲਾਤ ’ਚ ਭ੍ਰਿਸ਼ਟਾਚਾਰੀ ਅਤੇ ਅਪਰਾਧੀ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਨਹੀਂ ਕਰਾਂਗੇ, ਅਸੀਂ ਪੰਜਾਬ ਨੂੰ ਸਾਫ਼, ਸੁਥਰੀ ਅਤੇ ਇਮਾਨਦਾਰ ਸਰਕਾਰ…
