ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਅਕਾਲੀ ਦਲ ਰਾਜਧਾਨੀ ਤੇ ਪੰਜਾਬੀ ਬੋਲਦੇ ਇਲਾਕਿਆਂ ਸਮੇਤ ਪੰਜਾਬ ਦੇ ਲਟਕਦੇ ਮਸਲੇ ਚੁੱਕ ਕੇ ਹੱਲ ਕਰਵਾਏਗਾ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਅਕਾਲੀ ਦਲ ਐਸ ਵਾਈ ਐਲ ਦੀ ਮੁੜ ਉਸਾਰੀ ਨਹੀਂ ਹੋਣ ਦੇਵੇਗਾ ਨਾ ਕਿ ਆਪ ਵਾਂਗੂ ਕਰੇਗਾ ਜਿਸਨੇ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਵਕਾਲਤ ਕੀਤੀ ਕਿਹਾ ਕਿ ਬਹੁ ਕਰੋੜੀ ਐਸ ਸੀ ਸਕਾਲਰਸ਼ਿਪ ਘੁਟਾਲੇ ਵਿਚ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਕਾਰਵਾਈ ਕਰਾਂਗੇ ਪਟਿਆਲਾ, 9 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ…
