ਕੇਜਰੀਵਾਲ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ‘ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਿੱਤੀਆਂ ਸੱਤ ਗਰੰਟੀਆਂ

ਕੇਜਰੀਵਾਲ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ‘ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਿੱਤੀਆਂ ਸੱਤ ਗਰੰਟੀਆਂ

– ਜ਼ਮੀਨੀ ਪੱਧਰ ‘ਤੇ ਚੰਨੀ ਸਰਕਾਰ ਕੁੱਝ ਨਹੀਂ ਕਰ ਰਹੀ ਕਿਉਂਕਿ ਉਨਾਂ ਦੀ ਨੀਅਤ ਅਤੇ ਨੀਤੀ ਸਾਫ਼ ਨਹੀਂ: ਕੇਜਰੀਵਾਲ – ਪੰਜਾਬ ਦੇ ਹਰੇਕ ਵਪਾਰੀ, ਉਦਯੋਗਪਤੀ, ਕਿਸਾਨ, ਮਜ਼ਦੂਰ, ਔਰਤ ਅਤੇ ਵਿਦਿਆਰਥੀ ਨੂੰ ਸੂਬੇ ਵਿੱਚ ਕ੍ਰਾਂਤੀ ਲਿਆਉਣ ਲਈ ਇੱਕ ਵਾਰ ਝਾੜੂ ਵਾਲਾ ਬਟਨ ਦੱਬਣ ਦੀ ਕੀਤੀ ਅਪੀਲ – ਕਮਿਸ਼ਨ ਬਣਾਉਣਾ, ਇੰਸਪੈੱਕਟਰੀ ਰਾਜ ਖ਼ਤਮ ਕਰਨਾ, ਵੈਟ ਰਿਫੰਡ ਨਿਸ਼ਚਿਤ…

Read More
ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਕਿਹਾ, ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤ ਦੀ ਕੀਤੀ ਰਾਖੀਬਸਪਾ ਨੂੰ ਕਮਜ਼ੋਰ ਸੀਟਾਂ ਦੇ ਕੇ ਬੀਜੇਪੀ ਨੂੰ ਫਾਇਦਾ ਪਹੁੰਚਾਉਣ ਲਈ ਅਕਾਲੀਆਂ ਦੀ ਨਿੰਦਾਕੇਜਰੀਵਾਲ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆਬੰਗਾ, 23 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ…

Read More
ਮਹਾਨ ਸਖਸ਼ੀਅਤਾਂ ਦੇ ਇਤਿਹਾਸਕ ਦਿਹਾੜੇ ਸਕੂਲਾਂ ਵਿੱਚ ਮਨਾ ਕੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂੰ ਕਰਵਾਇਆ ਜਾਵੇ- ਪਰਗਟ ਸਿੰਘ

ਮਹਾਨ ਸਖਸ਼ੀਅਤਾਂ ਦੇ ਇਤਿਹਾਸਕ ਦਿਹਾੜੇ ਸਕੂਲਾਂ ਵਿੱਚ ਮਨਾ ਕੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂੰ ਕਰਵਾਇਆ ਜਾਵੇ- ਪਰਗਟ ਸਿੰਘ

· ‘ਨੌਵੇਂ ਪਾਤਸ਼ਾਹ ਦਾ ਸਮੁੱਚਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸ੍ਰੋਤ’ · ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਨ ਸਹਿ-ਵਿੱਦਿਅਕ ਮੁਕਾਬਲੇ · ਸਿੱਖਿਆ ਮੰਤਰੀ ਨੇ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ 11.30 ਲੱਖ ਰੁਪਏ ਦੇ ਇਨਾਮ ਵੰਡੇ ਚੰਡੀਗੜ੍ਹ, 23 ਨਵੰਬਰ “ਸਾਡਾ ਇਤਿਹਾਸ ਲਾਸਾਨੀ ਕੁਰਬਾਨੀਆਂ…

Read More
ਉਪ ਮੁੱਖ ਮੰਤਰੀ ਨੇ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਲਗਾਉਣ ਦਾ ਲਿਆ ਨੋਟਿਸ

ਉਪ ਮੁੱਖ ਮੰਤਰੀ ਨੇ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਲਗਾਉਣ ਦਾ ਲਿਆ ਨੋਟਿਸ

ਆਈ.ਜੀਜ਼/ਡੀ.ਆਈ.ਜੀਜ਼ ਨੂੰ ਨਿੱਜੀ ਤੌਰ ਉਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਆਖਿਆ ਪੁਲਿਸ ਅਧਿਕਾਰੀਆਂ ਤੇ ਕਰਮਚਾਰੀ ਬਿਨਾਂ ਨਿਗਰਾਨ ਅਧਿਕਾਰੀ ਦੀ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਹੀਂ ਜਾਾਣਗੇ: ਰੰਧਾਵਾ ਚੰਡੀਗੜ੍ਹ, 23 ਨਵੰਬਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਦਾ ਸਖਤ…

Read More
ਪੈਪਸੂ ਨਗਰ ਵਿਕਾਸ ਬੋਰਡ ਵੱਲੋਂ ਵਿਧਵਾਵਾਂ ਦੇ 45 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਪ੍ਰਵਾਨਗੀ: ਅਰੁਨਾ ਚੌਧਰੀ

ਪੈਪਸੂ ਨਗਰ ਵਿਕਾਸ ਬੋਰਡ ਵੱਲੋਂ ਵਿਧਵਾਵਾਂ ਦੇ 45 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਪ੍ਰਵਾਨਗੀ: ਅਰੁਨਾ ਚੌਧਰੀ

• ਰਾਜਪੁਰਾ ਦੇ ਵਿਕਾਸ ਲਈ 16 ਕਰੋੜ ਰੁਪਏ ਦੇਣ ਨੂੰ ਵੀ ਹਰੀ ਝੰਡੀ• ਸਟੇਡੀਅਮ ਉਸਾਰੀ ਲਈ ਜ਼ਮੀਨ ਅਤੇ 3 ਕਰੋੜ ਰੁਪਏ ਦੇਣ ਦੀ ਵੀ ਸਹਿਮਤੀ• ਪਾਰਕ ਤੇ ਸੜਕ ਦੀ ਉਸਾਰੀ ਕਰਵਾਉਣ ਸਮੇਤ ਵਿਕਾਸ ਸਬੰਧੀ ਹੋਰ ਮਦਾਂ ਤੇ ਚਰਚਾ• ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਪੈਪਸੂ ਨਗਰ ਵਿਕਾਸ ਬੋਰਡ ਦੀ 97ਵੀਂ ਮੀਟਿੰਗ ਦੀ ਪ੍ਰਧਾਨਗੀ ਰਾਜਪੁਰਾ/ਚੰਡੀਗੜ੍ਹ, 23 ਨਵੰਬਰ:ਪੰਜਾਬ…

Read More
ਸਮਾਜ ਨੂੰ ਬਦਲਣ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਅਰੁਨਾ ਚੌਧਰੀਮਾਲ ਮੰਤਰੀ ਨੇ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਮਾਜ ਨੂੰ ਬਦਲਣ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਅਰੁਨਾ ਚੌਧਰੀਮਾਲ ਮੰਤਰੀ ਨੇ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਰਾਜਪੁਰਾ/ਚੰਡੀਗੜ੍ਹ, 23 ਨਵੰਬਰ:ਪੰਜਾਬ ਦੀ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਅਧਿਆਪਨ ਇਕ ਪਵਿੱਤਰ ਕਿੱਤਾ ਹੈ ਅਤੇ ਰਾਸ਼ਟਰ ਨਿਰਮਾਣ ਲਈ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਾਰਾ ਦੇਸ਼ ਉਨ੍ਹਾਂ ਦਾ ਕਰਜ਼ਦਾਰ ਹੈ। ਕੈਬਨਿਟ ਮੰਤਰੀ ਨੇ ਆਪਣੇ ਸਕੂਲ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਧਾਰਮਿਕ ਸਥਾਨਾਂ ਵਾਂਗ ਹਨ। ਇੱਥੇ ਪਟੇਲ ਪਬਲਿਕ ਸਕੂਲ…

Read More
ਰਣਦੀਪ ਨਾਭਾ ਨੇ ਕੇਂਦਰ ਸਰਕਾਰ ਤੋਂ 15 ਦਸੰਬਰ ਤੱਕ 5 ਲੱਖ ਮੀਟਰਿਕ ਟਨ ਯੂਰੀਆ ਉਪਲਬਧ ਕਰਾਉਣ ਦੀ ਕੀਤੀ ਮੰਗ

ਰਣਦੀਪ ਨਾਭਾ ਨੇ ਕੇਂਦਰ ਸਰਕਾਰ ਤੋਂ 15 ਦਸੰਬਰ ਤੱਕ 5 ਲੱਖ ਮੀਟਰਿਕ ਟਨ ਯੂਰੀਆ ਉਪਲਬਧ ਕਰਾਉਣ ਦੀ ਕੀਤੀ ਮੰਗ

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਖਾਦਾਂ ਦੀ ਸਪਲਾਈ ਕਰਨ ਦਾ ਦਿੱਤਾ ਭਰੋਸਾ ਚੰਡੀਗੜ, 23 ਨਵੰਬਰ: ਪੰਜਾਬ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮੰਗਲਵਾਰ ਨੂੰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਕੋਲ ਪੰਜਾਬ ਲਈ ਡੀਏਪੀ ਦੀ ਮੰਗ ਜ਼ੋਰ…

Read More
ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਕਿਹਾ, ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤ ਦੀ ਕੀਤੀ ਰਾਖੀਬਸਪਾ ਨੂੰ ਕਮਜ਼ੋਰ ਸੀਟਾਂ ਦੇ ਕੇ ਬੀਜੇਪੀ ਨੂੰ ਫਾਇਦਾ ਪਹੁੰਚਾਉਣ ਲਈ ਅਕਾਲੀਆਂ ਦੀ ਨਿੰਦਾਕੇਜਰੀਵਾਲ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆਬੰਗਾ, 23 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ…

Read More
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਡੇਰਾ ਬਾਬਾ ਨਾਨਕ ਵਿੱਚ ਬਣੇਗੀ ਗੁਰਮੀਤ ਬਾਵਾ ਦੀ ਢੁੱਕਵੀਂ ਯਾਦਗਾਰ: ਸੁਖਜਿੰਦਰ ਸਿੰਘ ਰੰਧਾਵਾ ਅੰਮਿ੍ਤਸਰ, 23 ਨਵੰਬਰਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰਰਿਹਾ ਪੁੱਜੇ। ਇਸ ਮੌਕੇ ਉਨ੍ਹਾਂ ਦੇ ਪਤੀ ਸ੍ਰੀ ਕਿਰਪਾਲ ਬਾਵਾ ਅਤੇ ਧੀ ਗਲੋਰੀ ਬਾਵਾ ਨਾਲ ਦੁੱਖ ਸਾਂਝਾ…

Read More
ਹਾਈਕੋਰਟ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ Orbit ਦੀਆਂ ਜ਼ਬਤ ਬੱਸਾਂ 1 ਘੰਟੇ ਦੇ ਅੰਦਰ ਛੱਡਣ ਦੇ ਦਿੱਤੇ ਆਦੇਸ਼

ਹਾਈਕੋਰਟ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ Orbit ਦੀਆਂ ਜ਼ਬਤ ਬੱਸਾਂ 1 ਘੰਟੇ ਦੇ ਅੰਦਰ ਛੱਡਣ ਦੇ ਦਿੱਤੇ ਆਦੇਸ਼

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਆਰਬਿਟ ਬੱਸ ਕੰਪਨੀ ਦੀਆਂ ਬੱਸਾਂ ‘ਤੇ ਕੀਤੀ ਕਾਰਵਾਈ ‘ਤੇ ਰੋਕ ਲਾਈ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਬਾਊਂਡ ਕੀਤੀਆਂ ਆਰਬਿਟ ਬੱਸਾਂ 1 ਘੰਟੇ ਦੇ ਅੰਦਰ ਛੱਡਣ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਰੱਦ…

Read More