ਹਾਈਕੋਰਟ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ Orbit ਦੀਆਂ ਜ਼ਬਤ ਬੱਸਾਂ 1 ਘੰਟੇ ਦੇ ਅੰਦਰ ਛੱਡਣ ਦੇ ਦਿੱਤੇ ਆਦੇਸ਼
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਆਰਬਿਟ ਬੱਸ ਕੰਪਨੀ ਦੀਆਂ ਬੱਸਾਂ ‘ਤੇ ਕੀਤੀ ਕਾਰਵਾਈ ‘ਤੇ ਰੋਕ ਲਾਈ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਬਾਊਂਡ ਕੀਤੀਆਂ ਆਰਬਿਟ ਬੱਸਾਂ 1 ਘੰਟੇ ਦੇ ਅੰਦਰ ਛੱਡਣ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਰੱਦ…
