ਦਿੱਲੀ ਵਿੱਚ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਤੋਂ ਪੱਲਾ ਛਡਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ ਤੇ ਮੜ੍ਹਿਆ ਜਾ ਰਿਹੈ ਦੋਸ਼: ਗੁਰਕੀਰਤ ਸਿੰਘ
ਕੇਂਦਰ ਸਰਕਾਰ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਲਈ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਪਿਛਲੇ ਸਾਢੇ ਚਾਰ ਸਾਲਾਂ ਅੰਦਰ ਪੰਜਾਬਚ 1 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆਨਵੀਂ ਦਿੱਲੀ, 15 ਨਵੰਬਰ:ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਗਲਤ ਤਰੀਕੇ ਨਾਲ ਜ਼ਿੰਮੇਵਾਰ ਠਹਿਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੀ ਨਿੰਦਾ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ…
