ਚੰਨੀ ਸਰਕਾਰ ਨੇ ਬਿਜਲੀ ਸਮਝੌਤਿਆਂ ਬਾਰੇ ‘ਵਾਈਟ ਪੇਪਰ ‘ ਪੇਸ਼ ਕਰਕੇ ਕੀਤਾ ਡਰਾਮਾ: ਅਮਨ ਅਰੋੜਾ
ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਕੀਤੇ ਸਨ ਮਾਰੂ ਬਿਜਲੀ ਸਮਝੌਤੇ ਚੰਡੀਗੜ, 16 ਨਵੰਬਰ 2021ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਬਿਜਲੀ ਸਮਝੌਤਿਆਂ ਬਾਰੇ ‘ਵਾਈਟ ਪੇਪਰ’ ਪੇਸ਼ ਕਰਕੇ ਕੇਵਲ ਡਰਾਮਾ ਹੀ ਕਰ ਰਹੀ ਹੈ, ਕਿਉਂਕਿ ਬਿਜਲੀ ਸਮਝੌਤਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ…
