ਪੰਜਾਬ ਦੀਆਂ ਸੜਕਾਂ ਨੂੰ ਦੁਰਘਟਨਾ ਮੁਕਤ ਬਣਾਉਣ ਦੇ ਉਦੇਸ਼ ਨਾਲ ਰਾਜਾ ਵੜਿੰਗ ਵੱਲੋਂ ਬੱਚਿਆਂ ਵਿੱਚ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਰਾਜ ਵਿਆਪੀ ਮੁਹਿੰਮ ‘ਨੋ ਚਲਾਨ ਡੇ’ ਦੀ ਸ਼ੁਰੂਆਤ
-ਬਾਲ ਦਿਵਸ ‘ਤੇ ਨਾਗਰਿਕਾਂ ਨੂੰ ਕੀਮਤੀ ਜਾਨਾਂ ਨੂੰ ਬਚਾਉਣ ਲਈ ‘ਸੜਕ ਸੁਰੱਖਿਆ ਮੇਰਾ ਫਰਜ਼’ ਪ੍ਰਣ ਲੈਣ ਦੀ ਕੀਤੀ ਅਪੀਲ -ਕਿਹਾ, ਸੜਕ ‘ਤੇ ਜਾਣ ਵਾਲੀ ਹਰੇਕ ਜਾਨ ਰਾਸ਼ਟਰ ਦਾ ਨੁਕਸਾਨ, ਲੋਕਾਂ ਨੂੰ ਸੜਕ ਸੁਰੱਖਿਆ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਕੀਤੀ ਅਪੀਲ -ਪੰਜਾਬ ਵਿੱਚ ਸੜਕੀ ਮੌਤਾਂ ਦੀ ਔਸਤ ਉੱਚ ਦਰ ‘ਤੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਜਲੰਧਰ, 14 ਨਵੰਬਰ: ਪੰਜਾਬ…
