Vidhan Sabha ‘ਚ ਹੀ Congress ‘ਚ ਸ਼ਾਮਲ ਹੋਏ ਇੱਕ ਹੋਰ AAP ਵਿਧਾਇਕ !
AAP ਦੇ ਵਿਧਾਇਕ ਜਗਤਾਰ ਸਿੰਘ ਨੇ CM ਚੰਨੀ ਦੀ ਤਾਰੀਫ ਕਰਦੇ ਹੋਏ ਕਾਂਗਰਸ ਪਾਰਟੀ ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਅਤੇ ਸੱਤਾ ਧਿਰ ਵੱਲ ਆਕੇ ਬੈਠ ਗਏ। ਮੁੱਖ ਮੰਤਰੀ ਨੇ ਜਦੋਂ ਅੱਜ ਵਿਧਾਨ ਸਭਾ ਵਿੱਚ ਬਿਜਲੀ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ਤੇ ਅਪਣਾ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਸਲ ਆਮ ਆਦਮੀ ਮਿਲ…
