ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕੌਂਸਲਰਾਂ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕੌਂਸਲਰਾਂ ਨਾਲ ਕੀਤੀ ਮੁਲਾਕਾਤ

ਨਵ-ਨਿਯੁਕਤ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪਟਿਆਲਾ ਦੇ  ਸਰਕਟ ਹਾਊਸ ਵਿਖੇ ਕੌਂਸਲਰਾਂ ਦੇ ਨਾਲ ਮੁਲਾਕਾਤ ਕੀਤੀ ਗਈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਆਖਿਆ ਕਿ ਅੱਜ ਹਰ ਜਿਲੇ ਦੇ ਵਿੱਚ ਜਾ ਕੇ ਕਾਂਗਰਸੀ ਵਰਕਰਾਂ ਦੇ ਨਾਲ ਤੁਹਾਡੇ ਵੱਲੋਂ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਹਰ ਵਿਅਕਤੀ ਨੂੰ ਸੱਦਾ ਦਿੱਤਾ ਜਾ…

Read More
ਸ਼੍ਰੋਮਣੀ ਅਕਾਲੀ ਦਲ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਗਾਂਧੀ ਪਰਿਵਾਰ ਤੇ ਟਾਈਟਲਰ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਾ ਮਤਾ ਪੇਸ਼ ਕਰੇਗਾ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਗਾਂਧੀ ਪਰਿਵਾਰ ਤੇ ਟਾਈਟਲਰ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਾ ਮਤਾ ਪੇਸ਼ ਕਰੇਗਾ : ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਨੂੰ ਕਿਹਾ ਕਿ ਉਹ ਤੁਰੰਤ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨਪੰਜਾਬ ਆਏ 1984 ਦੇ ਕਤਲੇਆਮ ਪੀੜ੍ਹਤਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਤਲੇਆਮ ਪੀੜ੍ਹਤ ਭਲਾਈ ਬੋਰਡ ਦਾ ਗਠਨ ਹੋਵੇਗਾਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵਿਸ਼ਵਕਰਮਾ ਜੀ ਸਕਿੱਲ ਯੂਨੀਵਰਸਿਟੀ ਦੀ ਸਥਾਪਨਾ ਕਰੇਗੀਲੁਧਿਆਣਾ, 5 ਨਵੰਬਰ…

Read More
ਖਾਨਾਪੂਰਤੀ ਦੀ ਥਾਂ ਲੰਬਿਤ ਮਾਨਸੂਨ ਇਜਲਾਸ ਬਾਰੇ ਗੰਭੀਰਤਾ ਦਿਖਾਵੇ ਚੰਨੀ ਸਰਕਾਰ- ਹਰਪਾਲ ਸਿੰਘ ਚੀਮਾ

ਖਾਨਾਪੂਰਤੀ ਦੀ ਥਾਂ ਲੰਬਿਤ ਮਾਨਸੂਨ ਇਜਲਾਸ ਬਾਰੇ ਗੰਭੀਰਤਾ ਦਿਖਾਵੇ ਚੰਨੀ ਸਰਕਾਰ- ਹਰਪਾਲ ਸਿੰਘ ਚੀਮਾ

-ਇੱਕ ਦਿਨ ਸਾਰੇ ਮਸਲੇ ਕਿਵੇਂ ਹੱਲ ਹੋਣਗੇ- ‘ਆਪ’ ਦਾ ਸਵਾਲ -‘ਆਪ’ ਨੇ ਸਾਰੇ ਭਖਵੇਂ ਅਤੇ ਲੰਬਿਤ ਮੁੱਦਿਆਂ ਦੇ ਹੱਲ ਅਤੇ ਚਰਚਾ ਲਈ 15 ਦਿਨਾਂ ਇਜਲਾਸ ਦੇ ਸਿੱਧੇ ਪ੍ਰਸਾਰਨ ਦੀ ਕੀਤੀ ਮੰਗ -ਨਿੱਤ ਦਿਨ ਦੀ ਡਰਾਮੇਬਾਜ਼ੀ ਨਾਲ ਅਸਲ ਮੁੱਦਿਆਂ ਨੂੰ ਦਬਾ ਨਹੀਂ ਸਕਦੇ ਮੁੱਖ ਮੰਤਰੀ ਚੰਨੀ ਚੰਡੀਗੜ੍ਹ, 5 ਨਵੰਬਰ 2021ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ…

Read More
ਬਾਦਲਾਂ ਵਾਂਗ ਕਾਂਗਰਸੀਆਂ ਨੇ ਵੀ ਨਹੀਂ ਬਖ਼ਸ਼ੀ ਗ਼ਰੀਬਾਂ-ਮਜ਼ਦੂਰਾਂ ਦੀ ਮਗਨਰੇਗਾ ਯੋਜਨਾ- ਮੀਤ ਹੇਅਰ

ਬਾਦਲਾਂ ਵਾਂਗ ਕਾਂਗਰਸੀਆਂ ਨੇ ਵੀ ਨਹੀਂ ਬਖ਼ਸ਼ੀ ਗ਼ਰੀਬਾਂ-ਮਜ਼ਦੂਰਾਂ ਦੀ ਮਗਨਰੇਗਾ ਯੋਜਨਾ- ਮੀਤ ਹੇਅਰ

-ਸਿਆਸਤਦਾਨਾਂ ਅਤੇ ਅਫ਼ਸਰਾਂ ਨੇ ਮਗਨਰੇਗਾ ਯੋਜਨਾ ‘ਚ ਕੀਤੇ ਕਰੋੜਾਂ ਦੇ ਘੁਟਾਲੇ, ਹਾਈਕੋਰਟ ਦੀ ਨਿਗਰਾਨੀ ਹੇਠ ਬੈਠੇ ਜਾਂਚ ਕਮਿਸ਼ਨ- ‘ਆਪ’ -ਕਿਹਾ, ਸਰਕਾਰਾਂ ਦੀ ਨੀਅਤ ਅਤੇ ਨੀਤੀ ਸਾਫ਼ ਹੁੰਦੀ ਤਾਂ ਗ਼ਰੀਬਾਂ-ਮਜ਼ਦੂਰਾਂ ਲਈ ਵਰਦਾਨ ਸਾਬਤ ਹੋ ਸਕਦੀ ਸੀ ਮਗਨਰੇਗਾ ਯੋਜਨਾ ਚੰਡੀਗੜ੍ਹ, 5 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਿਹਾਤੀ ਖੇਤਰਾਂ ‘ਚ ਗ਼ਰੀਬਾਂ, ਲੋੜਵੰਦਾਂ ਅਤੇ ਮਜ਼ਦੂਰਾਂ ਨੂੰ ਘੱਟੇ-ਘੱਟ 100…

Read More
Over 1.50 lakh ‘Freeship Cards’ issued to scheduled caste students so far-Dr. Raj Kumar Verka

Over 1.50 lakh ‘Freeship Cards’ issued to scheduled caste students so far-Dr. Raj Kumar Verka

Cabinet Minister instructs to keep portal open for issuance of ‘Freeship Card’ Portal also opened for application for Post Matric Scholarship Chandigarh, November 5 Social Justice and Empowerment Minister Punjab, Dr. Raj Kumar Verka said that under the post matric scholarship scheme (S.C), over 1.50 lakh students have been issued ‘Freeship Cards’ till date and…

Read More
CM Channi vows to restore the pristine glory of Punjab

CM Channi vows to restore the pristine glory of Punjab

CM Channi vows to restore the pristine glory of Punjab Describes his government as ‘Government of common man, for the common man and by the common man’ Pays floral tributes to Lord Vishwakarma ji Phagwara (Kapurthala), November 5- Vowing to restore the pristine glory of Punjab, the Chief Minister Mr Charanjit Singh Channi today said…

Read More