ਟਰਾਂਸਪੋਰਟ ਵਿਭਾਗ ਦੀ ਰੋਜ਼ਾਨਾ ਆਮਦਨ ਵਿੱਚ 1 ਕਰੋੜ ਰੁਪਏ ਦਾ ਵਾਧਾ: ਰਾਜਾ ਵੜਿੰਗ
ਸਤੰਬਰ ਨਾਲੋਂ ਅਕਤੂਬਰ ਮਹੀਨੇ ਦੌਰਾਨ ਵਿਭਾਗ ਦੀ ਆਮਦਨ ‘ਚ 31.15 ਕਰੋੜ ਰੁਪਏ (42 ਫ਼ੀਸਦੀ) ਦਾ ਇਜ਼ਾਫ਼ਾ ਦਰਜ ਕੀਤਾ ਗਿਆ ਕਿਹਾ, ਸਰਕਾਰਾਂ-ਬੱਸ ਮਾਫ਼ੀਆ ਦੇ ਨਾਪਾਕ ਗਠਜੋੜ ਕਾਰਨ ਪੰਜਾਬ ਨੂੰ 14.5 ਵਰ੍ਹਿਆਂ `ਚ ਕਰੀਬ 6600 ਕਰੋੜ ਰੁਪਏ ਦਾ ਘਾਟਾ ਪਿਆ ਘਪਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਬਣਾ ਕੇ ਕੀਤੀ ਜਾਵੇਗੀ ਅਤੇ ਦੋਸ਼ੀ ਆਗੂ ਤੇ ਅਧਿਕਾਰੀ ਬਖ਼ਸ਼ੇ ਨਹੀਂ…
