ਬਾਦਲਾਂ ਵਾਂਗ ਕਾਂਗਰਸੀਆਂ ਨੇ ਵੀ ਨਹੀਂ ਬਖ਼ਸ਼ੀ ਗ਼ਰੀਬਾਂ-ਮਜ਼ਦੂਰਾਂ ਦੀ ਮਗਨਰੇਗਾ ਯੋਜਨਾ- ਮੀਤ ਹੇਅਰ
-ਸਿਆਸਤਦਾਨਾਂ ਅਤੇ ਅਫ਼ਸਰਾਂ ਨੇ ਮਗਨਰੇਗਾ ਯੋਜਨਾ ‘ਚ ਕੀਤੇ ਕਰੋੜਾਂ ਦੇ ਘੁਟਾਲੇ, ਹਾਈਕੋਰਟ ਦੀ ਨਿਗਰਾਨੀ ਹੇਠ ਬੈਠੇ ਜਾਂਚ ਕਮਿਸ਼ਨ- ‘ਆਪ’ -ਕਿਹਾ, ਸਰਕਾਰਾਂ ਦੀ ਨੀਅਤ ਅਤੇ ਨੀਤੀ ਸਾਫ਼ ਹੁੰਦੀ ਤਾਂ ਗ਼ਰੀਬਾਂ-ਮਜ਼ਦੂਰਾਂ ਲਈ ਵਰਦਾਨ ਸਾਬਤ ਹੋ ਸਕਦੀ ਸੀ ਮਗਨਰੇਗਾ ਯੋਜਨਾ ਚੰਡੀਗੜ੍ਹ, 5 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਿਹਾਤੀ ਖੇਤਰਾਂ ‘ਚ ਗ਼ਰੀਬਾਂ, ਲੋੜਵੰਦਾਂ ਅਤੇ ਮਜ਼ਦੂਰਾਂ ਨੂੰ ਘੱਟੇ-ਘੱਟ 100…
