Singhu Border ‘ਤੇ ਪੁਲਿਸ ਵੱਲੋਂ ਕੀਤਾ Lathicharge !!
ਨਵੀਂ ਦਿੱਲੀ : ਅੱਜ ਦੇਰ ਸ਼ਾਮ ਸਿੰਘੂ ਬਾਰਡਰ ’ਤੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ, ਜਦੋਂ ਨਿਹੰਗ ਸਿੰਘਾਂ ਵੱਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਤੇ ਇਨਸਾਫ ਦਿਵਾਉਣ ਲਈ ਹਿੰਦ ਮਜ਼ਦੂਰ ਕਿਸਾਨ ਕਮੇਟੀ ਵੱਲੋਂ ਦਿੱਲੀ ਦੇ ਸਿੰਘੂ ਬਾਰਡਰ ਵੱਲ ਕੂਚ ਕੀਤਾ ਗਿਆ। ਦਿੱਲੀ ਪੁਲਿਸ ਵੱਲੋਂ ਹਿੰਦ ਮਜ਼ਦੂਰ ਕਿਸਾਨ ਕਮੇਟੀ ਦੇ ਵਰਕਰਾਂ ’ਤੇ…