ਕਾਂਗਰਸ ਨੂੰ ਝਟਕਾ ਦੇ ਕੇ ਕਈ ਅਹੁਦੇਦਾਰ ਹੋਏ ‘ਆਪ’ ਵਿੱਚ ਹੋਏ ਸ਼ਾਮਲ
–ਲੁਧਿਆਣਾ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਜਰਨਲ ਸਕੱਤਰ ਰਹੇ ਅਸ਼ੋਕ ਪਰਾਸ਼ਰ ਨੇ ਸਮਰਥਕਾਂ ਨਾਲ ਚੁਕਿਆ ਝਾੜੂ
*ਚੰਡੀਗੜ੍ਹ, 27 ਅਕਤੂਬਰ* ਸੱਤਾਧਾਰੀ ਕਾਂਗਰਸ ਨੂੰ ਝਟਕਾ ਦਿੰਦਿਆਂ ਲੁਧਿਆਣਾ ਦੇ ਕਾਂਗਰਸੀ ਦਿੱਗਜ ਆਗੂ ਅਸ਼ੋਕ ਪੱਪੀ ਪਰਾਸ਼ਰ (ਪੱਪੀ ਪਰਾਸ਼ਰ) ਆਪਣੇ ਵੱਡੀ ਗਿਣਤੀ ਸਰਮਥਕਾਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ, ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ…