ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ
ਸੁਖਬੀਰ ਸਿੰਘ ਬਾਦਲ ਨੇ ਵੱਧਦੇ ਵਿਰੋਧ ਦੇ ਚੱਲਦਿਆਂ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਹੈਂਡਲ ‘ਤੇ ਇਹ ਫੈਸਲਾ ਸਾਂਝਾ ਕੀਤਾ ਹੈ। ਅਜਿਹੇ ਸਮੇਂ ਲਿਆ ਗਿਆ ਜਦੋਂ ਸੁਖਬੀਰ ਸਿੰਘ ਬਾਦਲ ਭਲਕੇ (30 ਅਗਸਤ) ਨੂੰ ਸ੍ਰੀ ਅਕਾਲ…
