ਦਲਜੀਤ ਕਲਸੀ ਨੇ ਮੁੜ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਦੌਰਾਨ ਉਸ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਫਿਰ ਤੋਂ ਚੁਣੌਤੀ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ…
