72 teachers from Punjab to undergo training in Finland

72 teachers from Punjab to undergo training in Finland

* ਪ੍ਰਾਇਮਰੀ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਦੇਣ ਦਾ ਟੀਚਾ ਆਤਿਸ਼ ਗੁਪਤਾ ਚੰਡੀਗੜ੍ਹ, 24 ਸਤੰਬਰ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇੱਛੁਕ ਪ੍ਰਾਇਮਰੀ ਅਧਿਆਪਕ ਵਿਭਾਗ ਦੀ ਵੈੱਬਸਾਈਟ ’ਤੇ ਆਨਲਾਈਨ…

Read More
Stubble burning issue: Commission's response on air quality

Stubble burning issue: Commission's response on air quality

ਸੁਪਰੀਮ ਕੋਰਟ ਨੇ ਹਵਾ ਗੁਣਵੱਤਾ ਦੇ ਪ੍ਰਬੰਧਨ ਬਾਰੇ ਕਮਿਸ਼ਨ (ਸੀਏਕਿਊਐੱਮ) ਤੋਂ ਪਰਾਲੀ ਸਾੜਨ ਕਰਕੇ ਹੁੰਦੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਤੇ ਨਾਲ ਲੱਗਦੇ ਇਲਾਕਿਆਂ ਵਿਚ ਹੁਣ ਤੱਕ ਚੁੱਕੇ ਕਦਮਾਂ ਦੀ ਤਫ਼ਸੀਲ ਮੰਗੀ ਹੈ। ਜਸਟਿਸ ਅਭੈ ਐੱਸ. ਓਕਾ ਤੇ ਜਸਟਿਸ ਅਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਕਮਿਸ਼ਨ ਨੂੰ ਹਦਾਇਤ ਕੀਤੀ ਕਿ ਉਹ…

Read More
NRI quota: Supreme Court dismisses Punjab govt's plea

NRI quota: Supreme Court dismisses Punjab govt's plea

ਨਵੀਂ ਦਿੱਲੀ, 24 ਸਤੰਬਰ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ‘ਐੱਨਆਰਆਈ ਕੋਟੇ’ ਦੀ ਪਰਿਭਾਸ਼ਾ ਬਦਲਣ ਦੀ ਕਾਰਵਾਈ ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਸਿਖਰਲੀ ਅਦਾਲਤ ਨੇ ਇਸ ਕਾਰਵਾਈ ਨੂੰ ‘ਪੂਰੀ ਤਰ੍ਹਾਂ…

Read More
1390 doctors to be appointed in Health Department: Health Minister

1390 doctors to be appointed in Health Department: Health Minister

ਆਤਿਸ਼ ਗੁਪਤਾ ਚੰਡੀਗੜ੍ਹ, 24 ਸਤੰਬਰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਵਿੱਚ 558 ਮਲਟੀਪਰਪਜ਼ ਉਮੀਦਵਾਰ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸਾਂ ਤੇ ਦਾਈਆਂ (ਏਐੱਨਐੱਮਜ਼), 14 ਅਪਥਾਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ…

Read More
New ministers meet CM

New ministers meet CM

ਆਤਿਸ਼ ਗੁਪਤਾ ਚੰਡੀਗੜ੍ਹ, 24 ਸਤੰਬਰ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਬਾਅਦ ਅੱਜ ਨਵੇਂ ਵਜ਼ੀਰਾਂ ਨੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਵਜ਼ੀਰਾਂ ਨੂੰ ਸਲਾਹ ਦਿੱਤੀ ਕਿ…

Read More
Class 10 student beaten up, condition critical

Class 10 student beaten up, condition critical

ਸੰਜੀਵ ਹਾਂਡਾ ਫ਼ਿਰੋਜ਼ਪੁਰ, 24 ਸਤੰਬਰ ਇਥੋਂ ਦੇ ਛਾਉਣੀ ਸਥਿਤ ਮਨੋਹਰ ਲਾਲ ਮੈਮੋਰੀਅਲ ਸਕੂਲ ਵਿੱਚ ਪੜ੍ਹਦੇ ਦਸਵੀਂ ਜਮਾਤ ਦੇ ਵਿਦਿਆਰਥੀ ਨੂੰ ਅੱਜ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਮਗਰੋਂ ਨਜ਼ਦੀਕੀ ਪਿੰਡ ਫ਼ਿਰੋਜਸ਼ਾਹ ਦੇ ਰਹਿਣ ਵਾਲੇ ਨੌਜਵਾਨ ਚਾਹਤਪ੍ਰੀਤ ਸਿੰਘ (16) ਨੂੰ ਇੱਥੋਂ ਦੇ ਸਿਵਲ ਹਸਪਤਾਲ…

Read More
Kangana Ranaut's statement an insult to 750 martyred farmers: Malvinder Kang

Kangana Ranaut's statement an insult to 750 martyred farmers: Malvinder Kang

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 24 ਸਤੰਬਰ ਆਮ ਆਦਮੀ ਪਾਰਟੀ ਪੰਜਾਬ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨ, 2020 ਨੂੰ ਮੁੜ ਤੋਂ ਲਾਗੂ ਕਰਨ ਦੀ ਗੱਲ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇੱਥੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਗੱਲ ਕਰਨਾ ਦੇਸ਼…

Read More
Bhai Lalo's birth anniversary celebrated

Bhai Lalo's birth anniversary celebrated

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ…

Read More
AAP leader announces to contest as independent from Gidderbaha

AAP leader announces to contest as independent from Gidderbaha

ਜਸਵੀਰ ਸਿੰਘ ਭੁੱਲਰ ਦੋਦਾ, 24 ਸਤੰਬਰ ਪੰਜਾਬ ਵਿਚ ਸਭ ਤੋਂ ਵੱਧ ਚਰਚਿਤ ਵਿਧਾਨ ਸਭਾ ਸੀਟ ਗਿੱਦੜਬਾਹਾ ਲਈ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਹ ਵਿਧਾਨ ਸਭਾ ਸੀਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਜਾਣ ਕਾਰਨ ਖਾਲੀ ਹੋ ਚੁੱਕੀ ਹੈ ਜਿਸ ਤੋਂ ਬਾਅਦ ਸਾਰੀਆਂ ਹੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਨੇ ਸਰਗਰਮੀਆਂ ਸ਼ੁਰੂ…

Read More
Centre's response to restoration of Punjab's debt limit

Centre's response to restoration of Punjab's debt limit

ਚੰਡੀਗੜ੍ਹ, 24 ਸਤੰਬਰ ਵਿੱਤੀ ਸੰਕਟ ਝੱਲ ਰਹੀ ਪੰਜਾਬ ਸਰਕਾਰ ਲਈ ਰਾਹਤ ਵਾਲਾ ਸੁਨੇਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਕਰਜ਼ਾ ਹੱਦ ਬਹਾਲ ਕਰਨ ਦਾ ਹੁੰਗਾਰਾ ਭਰਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਤੋਂ ਸੂਬੇ ਦੀ ਕਰਜ਼ਾ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦੇ ਵਾਧੇ ਦੀ ਮੰਗ ਕੀਤੀ ਸੀ। ਪੰਜਾਬ ਦੀ ਚਾਲੂ ਵਿੱਤੀ ਵਰ੍ਹੇ ਵਿਚ ਕਰਜ਼ਾ…

Read More