SGPC ਨੇ ਕੰਗਣਾ ਖਿਲਾਫ ਮਾਮਲਾ ਦਰਜ ਕਰਨ ਦੀ ਕੀਤੀ ਮੰਗ, ਐਮਰਜੈਂਸੀ ਫਿਲਮ ਰਾਹੀਂ ਸਿੱਖਾਂ ਦੇ ਚਰਿੱਤਰ ਕਤਲ ਦਾ ਵਿਰੋਧ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੈਂਸੀ’ ’ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਅਭਿਨੇਤਰੀ ਕੰਗਨਾ ਰਣੌਤ, ਜੋ ਕਿ ਆਪਣੇ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੀ ਹੈ, ਵੱਲੋਂ ਸਿੱਖਾਂ…
