ਅੱਜ ਸ਼ੰਭੂ ਸਰਹੱਦ ‘ਤੇ ਕਿਸਾਨਾਂ ਤੇ ਪ੍ਰਸ਼ਾਸਨ ਦੀ ਮੀਟਿੰਗ
ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਸਰਹੱਦ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਸੀ। The post ਸ਼ੰਭੂ…
