ਸੁਪਰੀਮ ਕੋਰਟ ‘ਚ ਹੋਈ ਸੁਣਵਾਈ ⋆ D5 News
ਪੱਛਮੀ ਬੰਗਾਲ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ ਅਤੇ ਕਤਲ ਨੂੰ ਲੈ ਕੇ ਗੁੱਸਾ ਅਜੇ ਵੀ ਜਾਰੀ ਹੈ। ਜਿਥੇ ਡਾਕਟਰ ਲਗਾਤਾਰ ਆਪਣੀ ਸੁਰੱਖਿਆ ਦੀ ਮੰਗ ਕਰ ਰਹੇ ਹਨ, ਉਥੇ ਪੀੜਤ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਇਸ ਦੌਰਾਨ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਡਾਕਟਰ ਨਾਲ ਬਲਾਤਕਾਰ…
