ਜ਼ਿਮਨੀ ਚੋਣ ‘ਚ ਵੱਡੀ ਹਾਰ ਤੋਂ ਬਾਅਦ ਬਾਜਵਾ ਤੇ ਜਾਖੜ ਸਿਆਸੀ ਮੈਦਾਨ ‘ਚੋਂ ‘ਗਾਇਬ’
ਬਾਬਾ ਬਕਾਲਾ (ਪੱਤਰ ਪ੍ਰੇਰਕ): ਪੰਜਾਬ ਪੱਖੀ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਂ ’ਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਕਦੇ ਵੀ ਸੰਸਦ ਵਿੱਚ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ ਪੁੰਨਿਆ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ…
