ਤਾਮਿਲਨਾਡੂ ਦੇ ਇੱਕ ਨਿੱਜੀ ਸਕੂਲ ਵਿੱਚ ਵਿਦਿਆਰਥਣ ਨਾਲ ਜ਼ਬਰਦਸਤੀ ਕੀਤੀ ਗਈ
ਤਾਮਿਲਨਾਡੂ: ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਦੀ ਬੇਰਹਿਮੀ ਤੋਂ ਬਾਅਦ ਦੇਸ਼ ਭਰ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਇਸੇ ਦੌਰਾਨ ਤਾਮਿਲਨਾਡੂ ਦੇ ਇੱਕ ਨਿੱਜੀ ਸਕੂਲ ਵਿੱਚ 8ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਇੱਥੇ NCC ਅਧਿਕਾਰੀ ‘ਤੇ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਸਕੂਲ…
