ਮੁੰਬਈ ਲੋਕਲ ਟਰੇਨ ‘ਚ ਟੀਟੀ ਨਾਲ ਹਮਲਾ ਕਰਨ ਵਾਲਿਆਂ ਨੇ ਮਾਫੀ ਮੰਗੀ
ਮੁੰਬਈ ਵਿੱਚ ਇੱਕ ਲੋਕਲ ਟਰੇਨ ਵਿੱਚ ਦਸਤਾਰ ਸਜਾ ਕੇ ਆਏ ਟੀਟੀਈ ਜਸਬੀਰ ਸਿੰਘ ਦੀ ਕੁੱਟਮਾਰ ਕਰਨ ਵਾਲੇ ਬਦਮਾਸ਼ਾਂ ਨੇ ਪੁਲਿਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਲਿਖਤੀ ਰੂਪ ਵਿੱਚ ਮੁਆਫ਼ੀ ਮੰਗ ਲਈ ਹੈ। ਜਿਸ ਤੋਂ ਬਾਅਦ ਟੀਟੀਈ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ…
