ਰੱਖੜੀ ਦੇ ਤਿਉਹਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ
ਪੰਜਾਬ ਸਰਕਾਰ ਨੇ ਸੋਮਵਾਰ 19 ਅਗਸਤ ਨੂੰ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ।ਰੱਖੜੀ ਦੇ ਤਿਉਹਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਨਾਲ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰੱਖੜੀ…
