ਚੰਡੀਗੜ੍ਹ ਦੀ ਬੁੜੈਲ ਜੇਲ ਅੰਦਰ ਦੋ ਧੜੇ ਆਪਸ ਵਿੱਚ ਭਿੜ ਗਏ, ਦਰਜਨ ਦੇ ਕਰੀਬ ਜ਼ਖ਼ਮੀ
ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਕੈਦੀਆਂ ਦੇ ਦੋ ਧੜਿਆਂ ਵਿੱਚ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਦੋਵਾਂ ਧੜਿਆਂ ਦੇ ਕਰੀਬ ਸੱਤ-ਅੱਠ ਕੈਦੀ ਜ਼ਖ਼ਮੀ ਦੱਸੇ ਜਾਂਦੇ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਪੁਲੀਸ ਨੇ ਦੋਵਾਂ ਧੜਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੁਣ ਪੁਲੀਸ ਦੋਵਾਂ ਧੜਿਆਂ ਤੋਂ ਪੁੱਛਗਿੱਛ ਲਈ ਅੱਜ ਅਦਾਲਤ ਵਿੱਚ ਅਰਜ਼ੀ…
