ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 14 ਅਗਸਤ: ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ 9 ਜੂਨੀਅਰ ਸਕੇਲ…
