ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨੂੰ ਜਾਣ ਵਾਲੀਆਂ ਸੜਕਾਂ ‘ਤੇ ਬੂਟੇ ਲਗਾਏ ਗਏ |
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿੱਚ ਬੂਟੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਜਾਣ ਵਾਲੀਆਂ ਸੜਕਾਂ ‘ਤੇ ਬੂਟੇ ਲਗਾਏ ਗਏ…
