ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ
ਸੀਐਮ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਦੁਪਹਿਰ ਕਰੀਬ 12 ਵਜੇ ਸ਼ੁਰੂ ਹੋਵੇਗਾ। ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਸੀਐਮ ਮਾਨ ਨੇ ਪੁਲਿਸ ਵਿਭਾਗ ਵਿੱਚ…
