ਬ੍ਰਾਜ਼ੀਲ ‘ਚ ਜਹਾਜ਼ ਹਾਦਸਾਗ੍ਰਸਤ, 62 ਮੌਤਾਂ ⋆ D5 News
ਬ੍ਰਾਜ਼ੀਲ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਸਾਓ ਪੌਲੋ ਦੇ ਬਾਹਰਵਾਰ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ‘ਚ 62 ਲੋਕ ਸਵਾਰ ਸਨ। ਸੀਐਨਐਨ ਦੀ ਰਿਪੋਰਟ ਮੁਤਾਬਕ ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਹਾਜ਼ ਹਾਦਸੇ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਬ੍ਰਾਜ਼ੀਲ…
