ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਸਾਬਕਾ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੂੰ ਭੇਜਿਆ ਕਾਨੂੰਨੀ ਨੋਟਿਸ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਅੱਜ ਸਾਬਕਾ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਬਰਾੜ ਦੇ ਇਸ ਦਾਅਵੇ ਦਾ ਜਵਾਬ ਦੇਣ ਲਈ ਜਾਰੀ ਕੀਤਾ ਗਿਆ ਹੈ ਕਿ ਕਲੇਰ ਨੇ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕੀਤਾ ਸੀ ਕਿ ਈਸ਼ਨਿੰਦਾ ਮਾਮਲੇ ਵਿੱਚ ਨਾਮਜ਼ਦ ਡੇਰਾ…
