ਸਕੂਲਾਂ ਨੂੰ GST ਦੇ ਦਾਇਰੇ ‘ਚ ਲਿਆਉਣ ‘ਤੇ ਅਧਿਆਪਕਾਂ ‘ਚ ਰੋਸ ⋆ D5 News
ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫੈਸਲੇ ਨਾਲ ਸਕੂਲਾਂ ‘ਚ ਹੜਕੰਪ ਮਚ ਗਿਆ ਹੈ, ਜਿਸ ‘ਤੇ ਸਕੂਲ ਸੰਗਠਨ ਰਾਸਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ ਹੈ | ਰਾਸਾ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਵੱਲੋਂ ਲਿਆ…
