ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ। ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਵਿੱਚ ਕਮੇਟੀ ਮੈਂਬਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ: ਗੁਲਜ਼ਾਰ ਸਿੰਘ ਰਣੀਕੇ (ਟੈਲੀਫੋਨ ਰਾਹੀਂ) ਸ਼ਾਮਿਲ ਹੋਏ | ਮੀਟਿੰਗ ਵਿੱਚ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ…
