ਪੰਜਾਬ ‘ਚ ਨਾਬਾਲਗ ਬੱਚਿਆਂ ਵੱਲੋਂ ਡਰਾਈਵਿੰਗ ਕਰਨ ‘ਤੇ ਮਾਪਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ
ਪੰਜਾਬ ‘ਚ ਨਾਬਾਲਿਗ ਬੱਚਿਆਂ ਵੱਲੋਂ ਡਰਾਈਵਿੰਗ ਕਰਕੇ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਹਰਕਤ ‘ਚ ਆ ਗਈ ਹੈ। 1 ਅਗਸਤ ਤੋਂ ਦੋ ਜਾਂ ਚਾਰ ਪਹੀਆ ਵਾਹਨ ਚਲਾਉਂਦੇ ਹੋਏ ਚੈਕਿੰਗ ਦੌਰਾਨ ਫੜੇ ਜਾਣ ‘ਤੇ ਨਾਬਾਲਗ ਦੇ ਮਾਤਾ-ਪਿਤਾ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ…
